ਅਕਾਲੀ ਦਲ ਤੇ BSP ਨੇ ਰਾਸ਼ਟਰਪਤੀ ਦੇ ਨਾਂ ਦਿੱਤਾ ਮੰਗ ਪੱਤਰ - ਕਚਹਿਰੀ ਚੌਂਕ
ਅੰਮ੍ਰਿਤਸਰ:ਦੇਸ਼ 'ਚ ਕੇਂਦਰ ਸਰਕਾਰ ਵੱਲੋਂ ਤਿੰਨ ਕਾਲੇ ਕਾਨੂੰਨ ਲਿਆਂਦੇ ਗਏ ਹਨ। ਜੋ ਕਿ ਕਿਸਾਨਾਂ ਲਈ ਮਾਰੂ ਹਨ, ਉਨ੍ਹਾਂ ਬਿੱਲਾਂ ਨੂੰ ਰੱਦ ਕਰਵਾਉਣ ਲਈ ਬਸਪਾ 'ਤੇ ਅਕਾਲੀ ਦਲ ਵੱਲੋਂ ਅੰਮ੍ਰਿਤਸਰ ਦੇ ਕਚਹਿਰੀ ਚੌਂਕ ਵਿੱਚ ਧਰਨਾ ਪ੍ਰਦਰਸ਼ਨ ਕੀਤਾ,'ਤੇ ਰਾਸ਼ਟਰਪਤੀ ਦੇ ਨਾਂ ਅੰਮ੍ਰਿਤਸਰ ਦੇ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਦਿੱਤਾ।