ਪਠਾਨਕੋਟ 'ਚ ਅਕਾਲੀ ਦਲ (ਬਾਦਲ) ਨੇ ਕੀਤੀ ਮੀਟਿੰਗ - ਸ਼੍ਰੋਮਣੀ ਅਕਾਲੀ ਦਲ (ਬਾਦਲ)
ਪਠਾਨਕੋਟ: ਸ਼੍ਰੋਮਣੀ ਅਕਾਲੀ ਦਲ (ਬਾਦਲ) ਵੱਲੋਂ ਇੱਕ ਮੀਟਿੰਗ ਕੀਤੀ ਗਈ। ਇਸ ਮੌਕੇ ਅਕਾਲੀ ਦਲ ਦੇ ਆਗੂਆਂ ਨੇ ਕਿਹਾ ਕਿ ਕਾਂਗਰਸ ਸਰਕਾਰ ਜੋ ਵਾਅਦੇ ਕਰੇ ਸੱਤਾ 'ਚ ਆਈ ਸੀ ਉਨ੍ਹਾਂ ਨੂੰ ਪੂਰੇ ਨਹੀਂ ਕੀਤਾ ਜਾ ਰਿਹਾ ਹੈ। ਅਕਾਲੀ ਆਗੂਆਂ ਨੇ ਕਿਹਾ ਕਿ ਸਰਕਾਰ ਦੀਆਂ ਲੋਕ ਵਿਰੋਧੀ ਨੀਤੀਆਂ ਵਿਰੁੱਧ ਅਕਾਲੀ ਦਲ ਸੰਘਰਸ਼ ਸ਼ੁਰੂ ਕਰਨ ਜਾ ਰਿਹਾ ਹੈ।