ਰੈਲੀ ਦੀਆਂ ਤਿਆਰੀਆਂ ਨੂੰ ਲੈ ਕੇ ਅਕਾਲੀ ਦਲ ਨੇ ਕੀਮਤੀ ਭਗਤ ਦੇ ਘਰ ਕੀਤੀ ਮੀਟਿੰਗ - ਪੋਸਟ ਮੈਟ੍ਰਿਕ ਸਕਾਲਰਸ਼ਿਪ
ਜਲੰਧਰ: ਪੋਸਟ ਮੈਟ੍ਰਿਕ ਸਕਾਲਰਸ਼ਿਪ ਵਿੱਚ ਪੰਜਾਬ ਸਰਕਾਰ ਦੇ ਕੈਬਿਨੇਟ ਮੰਤਰੀ ਸਾਧੂ ਸਿੰਘ ਧਰਮਸੋਤ ਵੱਲੋਂ ਕੀਤੇ ਗਏ ਘੁਟਾਲੇ ਨੂੰ ਲੈ ਕੇ ਅਕਾਲੀ ਦਲ ਵੱਲੋਂ ਰੋਸ ਮਾਰਚ ਰੈਲੀ ਕੱਢੀ ਜਾਵੇਗੀ। ਜਿਸ ਦੀ ਤਿਆਰੀਆਂ ਨੂੰ ਲੈ ਕੇ ਸ਼੍ਰੋਮਣੀ ਅਕਾਲੀ ਦਲ ਵੱਲੋਂ ਮੀਟਿੰਗ ਕੀਤੀ ਗਈ ਇਹ ਮੀਟਿੰਗ ਜਲੰਧਰ ਦੇ ਭਾਰਗੋ ਕੈਂਪ ਵਿੱਚ ਕੀਮਤੀ ਭਗਤ ਦੇ ਘਰ ਕੀਤੀ ਗਈ ਹੈ।