ਪਟਿਆਲਾ: ਵਪਾਰੀਆਂ ਦੇ ਹੱਕ 'ਚ ਉਤਰੇ ਅਕਾਲੀ ਦਲ - ਵਪਾਰੀ
ਪਟਿਆਲਾ: ਸ਼੍ਰੋਮਣੀ ਅਕਾਲੀ ਦਲ ਵੱਲੋਂ ਪਟਿਆਲਾ ਵਿੱਚ ਵਪਾਰੀਆਂ ਦੇ ਹੱਕਾਂ ਲਈ ਮਿੰਨੀ ਸਕੱਤਰਤ ਵਿੱਚ ਡੀਸੀ ਨੂੰ ਮੈਮੋਰੰਡਮ ਦਿੱਤਾ, ਜਿਸ 'ਚ ਉਨ੍ਹਾਂ ਨੇ ਸਰਕਾਰ ਦੇ ਧਿਆਨ ਇਹ ਗ਼ੱਲ ਵਿੱਚ ਲਿਆਉਣ ਦੀ ਕੋਸ਼ਿਸ਼ ਕੀਤੀ ਹੈ ਕਿ ਕੋਰੋਨਾ ਕਾਰਨ ਲੱਗੇ ਲੌਕਡਾਊਨ ਵਿੱਚ ਛੋਟੇ ਕਾਰੋਬਾਰੀਆਂ ਦੇ ਨਾਲ ਨਾਲ ਵੱਡੇ ਕਾਰੋਬਾਰੀਆਂ ਨੂੰ ਵੀ ਕਾਫ਼ੀ ਨੁਕਸਾਨ ਹੋ ਰਿਹਾ ਹੈ ਤੇ ਸਰਕਾਰ ਨੂੰ ਇਸ ਬਾਰੇ ਛੇਤੀ ਤੋਂ ਛੇਤੀ ਕੋਈ ਠੋਸ ਕਦਮ ਚੁੱਕਣੇ ਚਾਹੀਂਦੇ ਹਨ।