ਨਾਮਜ਼ਦਗੀ ਭਰਨ ਤੋਂ ਪਹਿਲਾਂ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਏ ਸੁਖਬੀਰ ਬਾਦਲ - Punjab election
ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਅੱਜ ਫਿਰੋਜ਼ਪੁਰ ਲੋਕਸਭਾ ਹਲਕੇ ਤੋਂ ਨਾਮਜ਼ਦਗੀ ਪੱਤਰ ਦਾਖਲ ਕਰਨਗੇ। ਇਸ ਤੋਂ ਪਹਿਲਾਂ ਉਹ ਅੰਮ੍ਰਿਤਸਰ ਵਿਖੇ ਸਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਣ ਲਈ ਪੁੱਜੇ।
Last Updated : Apr 26, 2019, 12:10 PM IST