ਅਕਾਲੀ ਦਲ ਨੇ ਚੱਕਾ ਜਾਮ ਕਰਕੇ ਕੀਤਾ ਪੰਜਾਬ ਬੰਦ ਦਾ ਸਮਰਥਨ - Punjab band against agriculture ordinances
ਸ੍ਰੀ ਅਨੰਦਪੁਰ ਸਾਹਿਬ: ਖੇਤੀ ਆਰਡੀਨੈਂਸਾਂ ਵਿਰੁੱਧ ਪੰਜਾਬ ਬੰਦ ਦੌਰਾਨ ਕਿਸਾਨ ਜਥੇਬੰਦੀਆਂ ਦੀ ਹਮਾਇਤ 'ਤੇ ਸ਼੍ਰੋਮਣੀ ਅਕਾਲੀ ਦਲ ਨੇ ਵੀ ਚੱਕਾ ਜਾਮ ਕਰਕੇ ਪ੍ਰਦਰਸ਼ਨ ਕੀਤਾ। ਇਸ ਮੌਕੇ ਅਕਾਲੀ ਆਗੂਆਂ ਨੇ ਕਿਹਾ ਜਿਨ੍ਹਾਂ ਸਮਾਂ ਸਰਕਾਰ ਇਨ੍ਹਾਂ ਕਿਸਾਨ ਅਤੇ ਲੋਕ ਵਿਰੋਧੀ ਕਾਨੂੰਨਾਂ ਨੂੰ ਵਾਪਸ ਨਹੀਂ ਲੈਂਦੀ ਇਹ ਸੰਘਰਸ਼ ਜਾਰੀ ਰੱਖਿਆ ਜਾਵੇਗਾ।