ਅਕਾਲੀਆਂ ਨੇ ਵਿਧਾਨ ਸਭਾ ਦੇ ਬਾਹਰ ਕੀਤਾ ਪ੍ਰਦਰਸ਼ਨ - punjab budget session
ਵਿਧਾਨ ਸਭਾ ਵਿੱਚ ਬਜਟ ਇਜਲਾਸ ਦਾ ਅੱਜ ਪੰਜਵਾਂ ਦਿਨ ਹੈ। ਅੱਜ ਵੀ ਵਿਧਾਨ ਸਭਾ ਦੇ ਬਾਹਰ ਅਕਾਲੀ ਦਲ ਅਤੇ ਆਮ ਆਦਮੀ ਪਾਰਟੀ ਨੇ ਪ੍ਰਦਰਸ਼ਨ ਕੀਤਾ। ਅਕਾਲੀ ਦਲ ਨੇ ਬੇਰੁਜ਼ਗਾਰ ਅਧਿਆਪਕਾਂ ਲਈ ਪ੍ਰਦਰਸ਼ਨ ਕੀਤਾ ਅਤੇ ਕੱਚੇ ਅਧਿਆਪਕਾਂ ਨੂੰ ਪੱਕਾ ਕਰਨ ਦੀ ਮੰਗ ਕੀਤੀ।