ਪੰਜਾਬ ’ਚ ਅੱਤਵਾਦ ਲਈ ਅਕਾਲੀ ਦਲ ਜ਼ਿੰਮੇਵਾਰ: ਚੰਨੀ - responsible for terrorism
ਚੰਡੀਗੜ੍ਹ: ਮੁੱਖ ਮੰਤਰੀ (CM) ਚਰਨਜੀਤ ਸਿੰਘ ਚੰਨੀ (Charanjit Singh Channi) ਨੇ ਸ਼੍ਰੋਮਣੀ ਅਕਾਲੀ ਦਲ (Shiromani Akali Dal) ਦੇ ਪ੍ਰਧਾਨ ਸੁਖਬੀਰ ਬਾਦਲ (Sukhbir Badal) ’ਤੇ ਨਿਸ਼ਾਨਾਂ ਸਾਧਦੇ ਕਿਹਾ ਕਿ ਅਕਾਲੀ ਦਲ ਭੜਕਾਊ ਭਾਸ਼ਣ ਨਾ ਦੇਵੇ। ਚਰਨਜੀਤ ਚੰਨੀ (Charanjit Singh Channi) ਨੇ ਕਿਹਾ ਕਿ ਅਸੀਂ ਪਹਿਲਾਂ ਹੀ ਅੱਤਵਾਦ ਭੋਗ ਚੁੱਕੇ ਹਾਂ ਤੇ ਸ਼੍ਰੋਮਣੀ ਅਕਾਲੀ ਦਲ (Shiromani Akali Dal) ਉਸ ਲਈ ਜ਼ਿੰਮੇਵਾਰ ਹੈ। ਉਹਨਾਂ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ (Shiromani Akali Dal) ਨੇ ਪੰਜਾਬ ਦੇ ਜਵਾਨੀ ਨੂੰ ਖਾ ਲਿਆ ਹੈ। ਉਹਨਾਂ ਨੇ ਕਿਹਾ ਕਿ ਸੁਖਬੀਰ ਬਾਦਲ (Sukhbir Badal) ਜੀ ਬਿਨਾ ਕਿਸੇ ਅਧਾਰ ’ਤੇ ਕੋਈ ਵੀ ਭੜਕਾਊ ਬਿਆਨ ਨਾ ਦਿੱਤੇ ਜਾਣ।
Last Updated : Oct 18, 2021, 1:22 PM IST