ਅਕਾਲੀ ਦਲ ਨੇ ਸਦਨ ਵਿੱਚੋਂ ਕੀਤਾ ਵਾਕਆਊਟ - budget session
ਪੰਜਾਬ ਵਿਧਾਨ ਸਭਾ ਬਜਟ ਇਜਲਾਸ ਦੌਰਾਨ ਹੰਗਾਮਾ ਜਾਰੀ ਹੈ। ਅਕਾਲੀ ਦਲ ਨੇ ਨਾਅਰੇਬਾਜ਼ੀ ਕਰਦਿਆਂ ਸਦਨ ਵਿੱਚੋਂ ਵਾਕਆਊਟ ਕਰ ਦਿੱਤਾ ਹੈ। ਬੀਤੇ ਦਿਨ ਵੀ ਅਕਾਲੀਆਂ ਅਤੇ ਆਮ ਆਦਮੀ ਪਾਰਟੀ ਨੇ ਹੰਗਾਮੇ ਤੋਂ ਬਾਅਦ ਵਾਕਆਊਟ ਕਰ ਦਿੱਤਾ ਸੀ। ਇਸ ਦੌਰਾਨ ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ ਨੇ ਕਿਹਾ ਕਿ ਅਧਿਆਪਕਾਂ ਨੂੰ ਪੱਕੇ ਕਰਨ ਤੋਂ ਇਲਾਵਾ ਕਈ ਮੁੱਦੇ ਉਹ ਸਦਨ ਵਿੱਚ ਲੈ ਕੇ ਆਏ।
Last Updated : Feb 27, 2020, 4:38 PM IST