ਅਕਾਲੀ ਦਲ ਦੇ 31 ਮਾਰਚ ਤੱਕ ਦੇ ਪ੍ਰੋਗਰਾਮ ਮੁਲਤਵੀ - ਸੁਖਬੀਰ ਸਿੰਘ ਬਾਦਲ
ਚੰਡੀਗੜ੍ਹ:ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਰਿਪੋਰਟ ਕੋਰੋਨਾ ਪੌਜ਼ੀਟਿਵ ਆਈ ਹੈ। ਕੋਰੋਨਾ ਪੌਜ਼ੀਟਿਵ ਪਾਏ ਜਾਣ ਮਗਰੋਂ ਸੁਖਬੀਰ ਬਾਦਲ ਦਾ ਇਲਾਜ ਮੇਦਾਂਤਾ ਹਸਪਤਾਲ ਦਿੱਲੀ ਵਿਖੇ ਉਨ੍ਹਾਂ ਦਾ ਇਲਾਜ ਹੋਵੇਗਾ। ਇਸ ਸਬੰਧੀ ਅਕਾਲੀ ਦਲ ਦੇ ਸੀਨੀਅਰ ਆਗੂ ਦਲਜੀਤ ਸਿੰਘ ਚੀਮਾ ਨੇ ਦਿੱਤੀ। ਚੀਮਾ ਨੇ ਦੱਸਿਆ ਕਿ ਸੁਖਬੀਰ ਪਰਿਵਾਰ ਦੇ ਬਚਾਅ ਕਾਰਨ ਮੇਦਾਂਤਾ ਹਸਪਤਾਲ 'ਚ ਦਾਖਲ ਹੋਏ ਹਨ। ਇਸ ਦੌਰਾਨ ਅਕਾਲੀ ਦਲ ਦੇ 31 ਮਾਰਚ ਤੱਕ ਦੇ ਪ੍ਰੋਗਰਾਮ ਅੱਗੇ ਲਈ ਮੁਲਤਵੀ ਕਰ ਦਿੱਤੇ ਗਏ ਹਨ।
Last Updated : Mar 18, 2021, 2:15 PM IST