ਖੇਤੀ ਕਾਨੂੰਨਾਂ ਵਿਰੁੱਧ ਮਾਰਚ 'ਚ ਫ਼ਤਿਹਗੜ੍ਹ ਸਾਹਿਬ ਤੋਂ ਵੀ ਸ਼ਾਮਲ ਹੋ ਹੋਏ ਅਕਾਲੀ ਵਰਕਰ - ਫ਼ਤਿਹਗੜ੍ਹ ਸਾਹਿਬ
ਫ਼ਤਿਹਗੜ੍ਹ ਸਾਹਿਬ: ਖੇਤੀ ਕਾਨੂੰਨਾਂ ਵਿਰੁੱਧ ਸ਼੍ਰੋਮਣੀ ਅਕਾਲੀ ਦਲ ਵੱਲੋਂ ਚੰਡੀਗੜ੍ਹ ਮਾਰਚ ਕੀਤਾ ਜਾ ਰਿਹਾ ਹੈ। ਫ਼ਤਿਹਗੜ੍ਹ ਸਾਹਿਬ ਅਕਾਲੀ ਦਲ ਵੱਲੋਂ ਵੀ ਇਸ ਮਾਰਚ ਵਿੱਚ ਸ਼ਮੂਲੀਅਤ ਕੀਤੀ ਗਈ। ਇਸ ਮਾਰਚ ਵਿੱਚ ਅਕਾਲੀ ਵਰਕਰ ਟਰੈਕਟਰ ਲੈ ਕੇ ਸ਼ਾਮਲ ਹੋ ਰਹੇ ਹਨ।