ਮਹਿੰਗਾਈ ਤੋਂ ਅੱਕੀਆਂ ਔਤਰਾਂ ਨੇ ਪਾਈਆਂ ਕੇਂਦਰ ਨੂੰ ਲਾਹਣਤਾਂ
ਪਟਿਆਲਾ: ਕਿਸਾਨਾਂ ਨੇ ਆਮ ਲੋਕਾਂ ਨਾਲ ਜੁੜੀਆਂ ਸਮੱਸਿਆਵਾਂ ਬਾਰੇ ਆਵਾਜ਼ ਬੁਲੰਦ ਕਰਨੀ ਸ਼ੁਰੂ ਕਰ ਦਿੱਤੀ ਹੈ। ਪਟਿਆਲਾ ਵਿੱਚ ਯੂਨਾਈਟਿਡ ਕਿਸਾਨ ਮੋਰਚਾ ਦਿੱਲੀ ਅਤੇ ਕ੍ਰਾਂਤੀਕਾਰੀ ਕਿਸਾਨ ਯੂਨੀਅਨ ਪੰਜਾਬ ਵੱਲੋਂ ਪੈਟਰੋਲ, ਡੀਜ਼ਲ, ਅਤੇ LPG ਦੀਆਂ ਵੱਧਦੀਆਂ ਕੀਮਤਾਂ ਦਾ ਵਿਰੋਧ ਪ੍ਰਦਰਸ਼ਨ ਕੀਤਾ ਗਿਆ।
Last Updated : Jul 8, 2021, 1:44 PM IST