ਪੰਜਾਬ

punjab

ETV Bharat / videos

ਫ਼ਰੀਦਕੋਟ 'ਚ ਸਾਰੀਆਂ ਦੁਕਾਨਾਂ ਸਵੇਰੇ 7 ਵਜੇ ਤੋਂ ਸ਼ਾਮ 3 ਵਜੇ ਤੱਕ ਰਹਿਣਗੀਆਂ ਖੁੱਲ੍ਹੀਆਂ - ਫ਼ਰੀਦਕੋਟ ਵਿੱਚ ਲੌਕਡਾਉਨ

By

Published : May 7, 2020, 10:35 AM IST

ਫ਼ਰੀਦਕੋਟ: ਜ਼ਿਲ੍ਹੇ ਵਿੱਚ ਲੋਕਾਂ ਨੂੰ ਕਰਫਿਊ ਵਿੱਚ ਹੋਰ ਰਾਹਤ ਦਿੱਤੀ ਜਾਵੇਗੀ। ਫ਼ਰੀਦਕੋਟ ਵਿੱਚ ਸਾਰੀਆਂ ਦੁਕਾਨਾਂ ਸਵੇਰੇ 7 ਵਜੇ ਤੋਂ ਸ਼ਾਮ 3 ਵਜੇ ਤੱਕ ਖੁੱਲ੍ਹੀਆਂ ਰਹਿਣਗੀਆਂ। ਸਾਰੀਆਂ ਦੁਕਾਨਾਂ ਨੂੰ ਪ੍ਰਸ਼ਾਸਨ ਨੇ ਵੱਖ-ਵੱਖ ਕੈਟਾਗਰੀਆਂ ਵਿੱਚ ਵੰਡਿਆ ਹੈ। ਇਸ ਮੌਕੇ ਹੇਅਰ ਸੈਲੁਨ ਅਤੇ ਬਿਊਟੀ ਪਾਰਲਰ ਦੀਆਂ ਦੁਕਾਨਾਂ ਬੰਦ ਰਹਿਣਗੀਆਂ।

ABOUT THE AUTHOR

...view details