ਪੰਜਾਬ

punjab

ETV Bharat / videos

ਅੰਮ੍ਰਿਤਸਰ ਸੀਆਈਏ ਸਟਾਫ਼ ਨੇ ਏਟੀਐਮ ਤੋੜਣ ਦੀ ਕੋਸ਼ਿਸ਼ ਕੀਤੀ ਨਾਕਾਮ, ਚਾਰ ਨੌਜਵਾਨਾਂ ਨੂੰ ਕੀਤਾ ਕਾਬੂ

By

Published : Jan 4, 2021, 12:02 PM IST

ਅੰਮ੍ਰਿਤਸਰ: ਸੀਆਈਏ ਸਟਾਫ਼ ਨੇ ਏਟੀਐਮ ਨੂੰ ਲੁੱਟਣ ਦੀ ਯੋਜਨਾ ਬਣਾ ਰਹੇ ਚਾਰ ਨੌਜਵਾਨਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਇਨ੍ਹਾਂ ਮੁਲਾਜ਼ਮਾਂ ਤੋਂ ਏਟੀਐਮ ਤੋੜਨ ਵਾਲੇ ਹਥਿਆਰ ਵੀ ਬਰਾਮਦ ਕੀਤੇ ਗਏ ਹਨ। ਜਾਂਚ ਅਧਿਕਾਰੀ ਸੁਖਵਿੰਦਰ ਸਿੰਘ ਰੰਧਾਵਾ ਨੇ ਦੱਸਿਆ ਕਿ ਨੌਜਵਾਨਾਂ ਨੇ ਏਟੀਐਮ ਨੂੰ ਕੱਟਣਾ ਪਹਿਲਾ ਯੂਟਿਊਬ ਤੋਂ ਸਿਖਿਆ ਜਿਸ ਤੋਂ ਬਾਅਦ ਰਾਤ ਨੂੰ ਉਨ੍ਹਾਂ ਨੇ ਏਟੀਐਮ ਲੁੱਟਣ ਦੀ ਯੋਜਨਾ ਬਣਾਈ। ਜਾਣਕਾਰੀ ਮਿਲਣ 'ਤੇ ਪੁਲਿਸ ਨੇ ਕਾਰਵਾਈ ਕਰਦੇ ਹੋਏ ਇਨ੍ਹਾਂ ਨੌਜਵਾਨਾਂ ਨੂੰ ਕਾਬੂ ਕਰ ਲਿਆ।

ABOUT THE AUTHOR

...view details