ਮੀਂਹ ਕਾਰਨ ਅੰਮ੍ਰਿਤਸਰ 'ਚ ਧਸੀ ਜ਼ਮੀਨ, ਪ੍ਰਸ਼ਾਸਨ 'ਤੇ ਉੱਠੇ ਸਵਾਲ - amritsar Mall road
ਅੰਮ੍ਰਿਤਸਰ: ਸੂਬੇ ਭਰ 'ਚ ਮੀਂਹ ਪੈਣ ਕਾਰਨ ਲੋਕਾਂ ਨੂੰ ਗਰਮੀ ਤੋਂ ਰਾਹਤ ਤਾਂ ਮਿਲੀ ਹੈ ਪਰ ਦੂਜੇ ਪਾਸੇ ਇਸ ਮੀਂਹ ਕਾਰਨ ਅੰਮ੍ਰਿਤਸਰ ਮਾਲ ਰੋਡ ਦਾ ਇੱਕ ਵੱਡਾ ਹਿੱਸਾ ਜ਼ਮੀਨ ਹੇਠ ਧੱਸ ਗਿਆ ਹੈ। ਇਸ ਕਾਰਨ ਆਵਾਜਾਈ ਪ੍ਰਭਾਵਿਤ ਹੋ ਰਹੀ ਹੈ। ਮੌਕੇ 'ਤੇ ਪੁੱਜੇ ਪ੍ਰਸ਼ਾਸਨਿਕ ਅਧਿਕਾਰੀਆਂ ਵੱਲੋਂ ਰੋਡ ਦਾ ਜਾਇਜ਼ਾ ਲਿਆ ਜਾ ਰਿਹਾ ਹੈ।
Last Updated : Jun 20, 2019, 9:28 PM IST