ਅੰਮ੍ਰਿਤਸਰ: ਪੁਲਿਸ ਦੇ ਅੜਿੱਕੇ ਚੜ੍ਹੇ ਲੁੱਟਾਂ ਖੋਹਾਂ ਕਰਨ ਵਾਲੇ ਦਰਿੰਦੇ - ਪੁਲਿਸ ਦੇ ਅੜਿੱਕੇ ਚੜ੍ਹੇ ਲੁੱਟਾਂ ਖੋਹਾਂ ਕਰਨ ਵਾਲੇ ਦਰਿੰਦੇ
ਅੰਮ੍ਰਿਤਸਰ ਵਿੱਚ ਇੱਕ 80 ਸਾਲਾ ਬਜ਼ੁਰਗ ਤੋਂ 2 ਨੌਜਵਾਨਾਂ ਨੇ ਪਿਸਤੌਲ ਦੀ ਨੋਕ ਉੱਤੇ 50 ਹਜ਼ਾਰ ਲੁੱਟ ਕੇ ਲੈ ਗਏ। ਇਸ ਸਬੰਧੀ ਜਦ ਪੁਲਿਸ ਨੂੰ ਜਾਣਕਾਰੀ ਮਿਲੀ ਤਾਂ ਪੁਲਿਸ ਨੇ ਤੁੰਰਤ ਇਸ ਮਾਮਲੇ ਦੀ ਕਾਰਵਾਈ ਕਰਦਿਆਂ ਮੁਲਜ਼ਮਾਂ ਨੂੰ ਕਾਬੂ ਕਰ ਉਨ੍ਹਾਂ ਉੱਤੇ ਮੁਕੱਦਮਾਂ ਦਰਜ਼ ਕੀਤਾ ਹੈ।