ਆਂਗਣਵਾੜੀ ਵਰਕਰਾਂ ਨਾਲ ਹੋਈ ਕੁੱਟਮਾਰ - anganwadi
ਮਲੇਰਕੋਟਲਾ 'ਚ ਆਂਗਣਵਾੜੀ ਵਰਕਰਾਂ ਅਤੇ ਹੈਲਪਰਾਂ ਨੇ ਕੈਬਨਿਟ ਮੰਤਰੀ ਰਜ਼ੀਆ ਸੁਲਤਾਨਾ ਦੀ ਕੋਠੀ ਦਾ ਘਿਰਾਓ ਕੀਤਾ ਦਰਅਸਲ ਆਂਗਣਵਾੜੀ ਵਰਕਰ ਕੈਬਨਿਟ ਮੰਤਰੀ ਨੂੰ ਮੰਗ ਪੱਤਰ ਸੌਂਪਨ ਆਏ ਸੀ। ਪਰ ਉਹ ਉਸ ਵੇਲੇ ਮੌਜੂਦ ਨਹੀਂ ਸਨ। ਵਰਕਰਾਂ ਨੇ ਮੰਗ ਕੀਤੀ ਕਿ ਉਨ੍ਹਾਂ ਨੂੰ ਅੰਦਰ ਜਾਣ ਦਿੱਤਾ ਜਾਵੇ ਪਰ ਸਟਾਫ਼ ਨੇ ਆਂਗਣਵਾੜੀ ਵਰਕਰਾਂ ਨਾਲ ਕੁੱਟਮਾਰ ਕੀਤੀ।