ਪੰਜਾਬ

punjab

ETV Bharat / videos

ਆਂਗਣਵਾੜੀ ਵਰਕਰਾਂ ਵੱਲੋਂ ਮੰਗਾਂ ਨੂੰ ਲੈ ਕੇ ਰੋਸ ਪ੍ਰਦਰਸ਼ਨ

By

Published : Aug 11, 2021, 12:14 PM IST

ਸ੍ਰੀ ਫਤਿਹਗੜ੍ਹ ਸਾਹਿਬ: ਆਂਗਨਵਾੜੀ ਵਰਕਰਾਂ (Anganwadi workers) ਵੱਲੋ ਡੀਸੀ ਕੰਪਲੈਸ ਦੇ ਬਾਹਰ ਪੰਜਾਬ ਸਰਕਾਰ ਖਿਲਾਫ਼ ਰੋਸ ਪ੍ਰਦਰਸ਼ਨ (Protest) ਕੀਤਾ ਗਿਆ ਤੇ ਪੰਜਾਬ ਸਰਕਾਰ ਖ਼ਿਲਾਫ਼ ਜੰਮਕੇ ਨਾਅਰੇਬਾਜ਼ੀ ਕੀਤੀ ਗਈ। ਇਸ ਮੌਕੇ ਆਂਗਣਵਾੜੀ ਯੂਨੀਅਨ ਦੀ ਸੂਬਾ ਪ੍ਰਧਾਨ ਹਰਜੀਤ ਕੌਰ ਪੰਜੋਲਾ ਨੇ ਕਿਹਾ ਹੈ ਕਿ ਸਰਕਾਰ ਸਾਡੀਆਂ ਮੰਗਾਂ ਨੂੰ ਪੂਰਾ ਨਹੀਂ ਕਰ ਰਹੇ ਹਨ। ਅਸੀਂ ਸਰਕਾਰ ਤੋਂ ਮੰਗ ਕਰਦੇ ਹਾਂ ਜੇਕਰ ਸਾਡੀਆਂ ਮੰਗਾਂ ਨਾ ਮੰਨੀਆਂ ਤਾਂ 15 ਅਗਸਤ ਨੂੰ ਵੱਡਾ ਰੋਸ ਪ੍ਰਦਰਸ਼ਨ ਕੀਤਾ ਜਾਵੇਗਾ।

ABOUT THE AUTHOR

...view details