ਜਲੰਧਰ ਦੇ ਵੇਰਕਾ ਮਿਲਕ ਪਲਾਂਟ 'ਚ ਹੋਈ ਸਾਲਾਨਾ ਮੀਟਿੰਗ - ਵੇਰਕਾ ਮਿਲਕ ਪਲਾਂਟ
ਜਲੰਧਰ 'ਚ ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ਜਲੰਧਰ ਦੇ ਵੇਰਕਾ ਮਿਲਕ ਪਲਾਂਟ 'ਚ ਇੱਕ ਮੀਟਿੰਗ ਨੂੰ ਸੰਬੋਧਿਤ ਕੀਤਾ ਗਿਆ। ਇਸ ਮੀਟਿੰਗ ਵਿੱਚ ਕਈ ਕਿਸਾਨ ਭਾਈਚਾਰੇ ਦੇ ਲੋਕ ਵੀ ਸ਼ਾਮਿਲ ਸਨ ਇਸ ਦੌਰਾਨ ਕੈਪਟਨ ਹਰਮਿੰਦਰ ਸਿੰਘ ਨੂੰ ਮਿਲਕਫੈਡ ਪੰਜਾਬ ਦਾ ਚੇਅਰਮੈਨ ਚੁਣਿਆ ਗਿਆ ਹੈ। ਇਸ ਦੌਰਾਨ ਨਵੇਂ ਚੇਅਰਮੈਨ ਕੈਪਟਨ ਹਰਮਿੰਦਰ ਸਿੰਘ ਨੇ ਕਿਹਾ ਕਿ ਇਹ ਜੋ ਵੇਰਕਾ ਬਰਾਂਡ ਹੈ ਇਹ ਬਹੁਤ ਪੁਰਾਣਾ ਮਿਲਕ ਪ੍ਰੋਡਿਊਸ ਕਰਨ ਵਾਲਾ ਬਰਾਂਡ ਹੈ।