ਦਾਜ ਦੀ ਭੇਟ ਚੜ੍ਹੀ ਇੱਕ ਹੋਰ ਧੀ, ਸਹੁਰਾ ਪਰਿਵਾਰ 'ਤੇ ਕਤਲ ਦੇ ਇਲਜ਼ਾਮ - ccused of murder
ਪਠਾਨਕੋਟ: ਪਠਾਨਕੋਟ ਦੇ ਪਿੰਡ ਨਰੋਟ ਮਹਿਰਾ ਦੀ ਇੱਕ ਮਹਿਲਾ ਦਾਜ ਦੀ ਭੇਟ ਚੜ੍ਹ ਗਈ ਹੈ। ਜਿਸ ਨੂੰ ਲੈਕੇ ਮ੍ਰਿਤਕ ਮਹਿਲਾ ਦੇ ਪੇਕੇ ਪਰਿਵਾਰ ਨੇ ਸਹੁਰਾ ਪਰਿਵਾਰ 'ਤੇ ਕਤਲ ਦੇ ਦੋਸ਼ ਲਗਾਏ ਹਨ। ਮ੍ਰਿਤਕ ਮਹਿਲਾ ਦੇ ਭਰਾ ਦਾ ਕਹਿਣਾ ਕਿ ਉਸਦੀ ਭੈਣ ਦਾ ਕਰੀਬ 16 ਸਾਲ ਪਹਿਲਾਂ ਵਿਆਹ ਹੋਇਆ ਸੀ ਅਤੇ ਉਦੋਂ ਤੋਂ ਹੀ ਉਸਦਾ ਸਹੁਰਾ ਪਰਿਵਾਰ ਦਾਜ ਲਈ ਤੰਗ ਪ੍ਰੇਸ਼ਾਨ ਕਰਦਾ ਸੀ। ਇਸ ਸਬੰਧੀ ਪੁਲਿਸ ਦਾ ਕਹਿਣਾ ਕਿ ਪਵਿਾਰ ਦੇ ਬਿਆਨ ਦਰਜ ਕਰਕੇ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।