ਪੰਜਾਬ

punjab

ETV Bharat / videos

ਆਸ਼ਾ ਵਰਕਰਾਂ ਨੇ ਸਰਕਾਰ ਨੂੰ ਦਿੱਤੀ ਵੱਡੀ ਚਿਤਾਵਨੀ

By

Published : Aug 5, 2021, 11:32 AM IST

ਫ਼ਿਰੋਜ਼ਪੁਰ:ਆਸ਼ਾ ਵਰਕਰਾਂ (Asha workers)ਵੱਲੋਂ ਆਪਣੀਆਂ ਮੰਗਾਂ ਨੂੰ ਲੈ ਕੇ ਪੰਜਾਬ ਭਰ ਵਿਚ ਰੋਸ ਪ੍ਰਦਰਸ਼ਨ (Protest) ਜਾਰੀ ਹੈ।ਇਸੇ ਤਹਿਤ ਫਿਰੋਜ਼ਪੁਰ ਦੇ ਡੀਸੀ ਕੰਪਲੈਕਸ ਦੇ ਬਾਹਰ 5 ਜ਼ਿਲ੍ਹਿਆਂ ਦੇ ਆਸ਼ਾ ਵਰਕਰਾਂ ਨੇ ਰੋਸ ਪ੍ਰਦਰਸ਼ਨ ਕੀਤਾ ਅਤੇ ਪੰਜਾਬ ਸਰਕਾਰ ਖਿਲਾਫ਼ ਜਮ ਕੇ ਨਾਅਰੇਬਾਜ਼ੀ ਕੀਤੀ।ਇਸ ਮੌਕੇ ਆਸ਼ਾ ਵਰਕਰ ਸੰਤੋਸ਼ ਕੁਮਾਰੀ ਦਾ ਕਹਿਣਾ ਹੈ ਕਿ ਸਾਨੂੰ ਹਰਿਆਣਾ ਪੈਟਰਨ ਉਤੇ ਤਨਖ਼ਾਹ ਦਿੱਤੀ ਜਾਵੇ ਅਤੇ ਕੱਚੇ ਮੁਲਾਜ਼ਮ ਨੂੰ ਰੈਗੂਲਰ ਕੀਤਾ ਜਾਵੇ।ਉਨ੍ਹਾਂ ਨੇ ਕਿਹਾ ਜੇਕਰ ਸਾਡੀਆਂ ਮੰਗਾਂ ਨਾ ਮੰਨੀਆਂ ਤਾਂ ਇਸ ਤੋਂ ਹੋਰ ਵੱਡਾ ਰੋਸ਼ ਪ੍ਰਦਰਸ਼ਨ ਕੀਤਾ ਜਾਵੇਗਾ।

ABOUT THE AUTHOR

...view details