ਪੰਜਾਬ

punjab

ETV Bharat / videos

ਆਸ਼ਾ ਵਰਕਰਾਂ ਨੇ ਆਪਣੀਆਂ ਮੰਗਾਂ ਨੂੰ ਲੈ ਕੇ ਸਰਕਾਰ ਖ਼ਿਲਾਫ਼ ਕੀਤੀ ਨਾਅਰੇਬਾਜ਼ੀ - ਆਸ਼ਾ ਵਰਕਰ

By

Published : Aug 13, 2019, 11:15 PM IST

ਪੂਰੇ ਪੰਜਾਬ 'ਚ ਮੰਗਲਵਾਰ ਨੂੰ ਆਸ਼ਾ ਵਰਕਰਾਂ ਵੱਲੋਂ ਸਿਵਲ ਸਰਜਨ ਦਫ਼ਤਰ ਦੇ ਬਾਹਰ ਧਰਨਾ ਦਿੱਤਾ। ਇਸ ਦੇ ਨਾਲ ਹੀ ਆਸ਼ਾ ਵਰਕਰਾਂ ਨੇ ਪੰਜਾਬ ਸਰਕਾਰ ਤੇ ਸਿਵਲ ਸਰਜਨ ਖ਼ਿਲਾਫ਼ ਜੰਮ ਕੇ ਨਾਅਰੇਬਾਜ਼ੀ ਕੀਤੀ। ਇਸ ਬਾਰੇ ਆਸ਼ਾ ਵਰਕਰਾਂ ਨੇ ਦੱਸਿਆ ਕਿ ਉਨ੍ਹਾਂ ਵੱਲੋਂ ਰੂਪਨਗਰ ਦੇ ਸਿਵਲ ਸਰਜਨ ਦੇ ਦਫ਼ਤਰ ਦੇ ਬਾਹਰ ਮੰਗ ਪੱਤਰ ਦੇਣ ਲਈ ਸਵੇਰੇ 10 ਵਜੇ ਤੋਂ ਲੈ ਕੇ ਲਗਾਤਾਰ ਧਰਨਾ ਲਾਇਆ ਗਿਆ, ਪਰ ਸਿਵਲ ਸਰਜਨ ਉਨ੍ਹਾਂ ਦਾ ਮੰਗ ਪੱਤਰ ਲਏ ਬਿਨਾਂ ਹੀ ਦਫ਼ਤਰ ਤੋਂ ਚਲੇ ਗਏ।

ABOUT THE AUTHOR

...view details