ਪੰਜਾਬ

punjab

ETV Bharat / videos

ਸੈਂਪਲ ਲੈਣ ਗਏ ਸਿਹਤ ਵਿਭਾਗ ਦੇ ਮੁਲਾਜ਼ਮ ‘ਤੇ ਹਮਲਾ - ਟੈਸਟਿੰਗ

By

Published : May 27, 2021, 10:52 PM IST

ਲੁਧਿਆਣਾ:ਕੋਰੋਨਾ ਕਾਲ ਟੈਸਟਿੰਗ ਲਈ ਪਿੰਡਾਂ ਚ ਗਏ ਸਿਹਤ ਮੁਲਾਜ਼ਮਾਂ ਤੇ ਹਮਲੇ ਦੀਆਂ ਘਟਨਾਵਾਂ ਸਾਹਮਣੇ ਆ ਰਹੀਆਂ ਹਨ।ਤਾਜ਼ਾ ਮਾਮਲਾ ਲੁਧਿਆਣਾ ਤੋਂ ਸਾਹਮਣੇ ਆਇਆ ਹੈ ਜਿੱਥੇ ਪਿੰਡ ਰਸੀਨ ਚ ਟੈਸਟਿੰਗ ਲਈ ਗਏ ਸਿਹਤ ਵਿਭਾਗ ਦੇ ਮੁਲਾਜ਼ਮ ਤੇ ਇੱਕ ਦੁਕਾਨਦਾਰ ਵਲੋਂ ਹਮਲਾ ਕਰਨ ਦੇ ਇਲਜ਼ਾਮ ਲੱਗੇ ਹਨ।ਇਸ ਹਮਲੇ ਦੇ ਕਾਰਨ ਸਿਹਤ ਵਿਭਾਗ ਦਾ ਮੁਲਾਜ਼ਮ ਜਖ਼ਮੀ ਹੋ ਗਿਆ ਜਿਸਨੂੰ ਇਲਾਜ਼ ਦੇ ਲਈ ਹਸਪਤਾਲ ਦੇ ਵਿੱਚ ਦਾਖਲ ਕਰਵਾਇਆ ਗਿਆ ਹੈ।ਇਸ ਘਟਨਾ ਦੀ ਸੂਚਨਾ ਪੁਲਿਸ ਨੂੰ ਵੀ ਦਿੱਤੀ ਗਈ ਹੈ ਪੁਲਿਸ ਨੇ ਮੌਕੇ ਤੇ ਪਹੁੰਚ ਕੇ ਮਾਮਲਾ ਦਰਜ ਕਰ ਲਿਆ ਹੈ ਜਦਕਿ ਅਜੇ ਮੁਲਜ਼ਮ ਪੁਲਿਸ ਦੀ ਗ੍ਰਿਫਤ ਤੋਂ ਬਾਹਰ ਹੈ।ਪੁਲਿਸ ਵਲੋਂ ਮੁਲਜ਼ਮ ਨੂੰ ਲੱਭਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ।

ABOUT THE AUTHOR

...view details