ਗੁਰਦੁਆਰਾ ਮੰਜੀ ਸਾਹਿਬ ਦੇ ਗ੍ਰੰਥੀ 'ਤੇ ਹਮਲਾ, ਨੌਜਵਾਨ ਗ੍ਰਿਫਤਾਰ, ਵੇਖੋ - Attack on Granthi of Gurdwara Manji Sahib
ਬਰਨਾਲਾ ਦੇ ਗੁਰਦੁਆਰਾ ਮੰਜੀ ਸਾਹਿਬ ਵਿੱਚ ਪਾਠ ਕਰ ਰਹੇ ਇੱਕ ਗ੍ਰੰਥੀ 'ਤੇ ਇੱਕ ਨੌਜਵਾਨ ਨੇ ਅਚਾਨਕ ਹਮਲਾ ਕਰ ਦਿੱਤਾ। ਨੌਜਵਾਨ ਦੀ ਅਜਿਹੀ ਹਰਕਤ ਤੋਂ ਬਾਅਦ ਸਿੱਖ ਭਾਈਚਾਰੇ ਵਿੱਚ ਭਾਰੀ ਰੋਸ਼ ਪਾਇਆ ਜਾ ਰਿਹਾ ਹੈ। ਇਸ ਹਮਲੇ ਦੀ ਸੀਸੀਟੀਵੀ ਫੁਟੇਜ ਵੀ ਸਾਹਮਣੇ ਆਈ ਹੈ। ਇਸ ਫੁਟੇਜ 'ਚ ਸਾਫ਼ ਵੇਖਿਆ ਜਾ ਸਕਦਾ ਹੈ ਕਿ ਇੱਕ ਨੌਜਵਾਨ ਨੇ ਪਾਠ ਕਰ ਰਹੇ ਗ੍ਰੰਥੀ 'ਤੇ ਪੀਛੋਂ ਆ ਕੇ ਹਸਲਾ ਕਰ ਦਿੱਤਾ। ਪੁਲਿਸ ਨੇ ਨੌਜਵਾਨ ਨੂੰ ਗ੍ਰਿਫਤਾਰ ਕਰ ਕਾਰਵਾਈ ਸ਼ੁਰੂ ਕਰ ਦਿੱਤੀ ਹੈ।