ਪਟਿਆਲਾ 'ਚ ਲੁਟੇਰਿਆਂ ਵੱਲੋਂ ਬੈਂਕ ਲੁੱਟਣ ਕੋਸ਼ਿਸ਼
ਪਟਿਆਲਾ : ਪਟਿਆਲਾ ਦੇ ਨਾਲ ਲੱਗਦੇ ਪਿੰਡ ਕਲਿਆਣ ਵਿਚ ਲੁਟੇਰਿਆਂ ਨੇ ਲੁੱਟ ਦੀ ਵਾਰਦਾਤ ਨੂੰ ਅੰਜਾਮ ਦੇਣ ਲਈ ਸਟੇਟ ਬੈਂਕ ਆਫ਼ ਇੰਡੀਆ ਵਿਚ ਦਾਖਲ ਹੋ ਕੇ ਜ਼ੁਰਮ ਕਰਨ ਦੀ ਕੋਸ਼ਿਸ਼ ਕੀਤੀ, ਪਰ ਉਹ ਸਫਲ ਨਹੀਂ ਹੋ ਸਕੇ, ਪੂਰੇ ਮਾਮਲੇ ਦੀ ਜਾਂਚ ਲਈ ਪੁਲਿਸ ਮੌਕੇ 'ਤੇ ਪਹੁੰਚ ਗਈ।