ਬਾਬੂ ਬ੍ਰਿਸ਼ਭਾਨ ਦੀ ਸੂਬੇ ਨੂੰ ਬਹੁਤ ਵੱਡੀ ਦੇਣ ਹੈ : ਵਿਜੇਇੰਦਰ ਸਿੰਗਲਾ
ਪੈਪਸੂ ਦੇ ਮੁੱਖ ਮੰਤਰੀ ਰਹੇ ਬਾਬੂ ਬ੍ਰਿਸ਼ਭਾਨ ਵੱਲੋਂ ਸੰਨ 1954 ਵਿੱਚ ਪੰਜਾਬ ਦੇ ਗ੍ਰਹਿ ਮੰਤਰੀ ਹੁੰਦਿਆਂ ਬਣਾਈ ਗਈ ਪਾਤੜਾਂ-ਮੂਣਕ ਸੜਕ ਦਾ ਨਿਰਮਾਣ ਕਰਵਾਇਆ ਗਿਆ। ਜਿਸ ਨੂੰ ਸਿੱਖਿਆ ਮੰਤਰੀ ਵਿਜੇਇੰਦਰ ਸਿੰਗਲਾ ਬਾਬੂ ਬ੍ਰਿਸ਼ਭਾਨ ਮਾਰਗ ਐਲਾਨਿਆ ਗਿਆ ਅਤੇ ਵਿਧਾਨ ਸਭਾ ਹਲਕਾ ਲਹਿਰਾਗਾਗਾ ਦੇ ਪਿੰਡ ਬੰਗਾਂ ਵਿਖੇ ਬੀਬੀ ਰਾਜਿੰਦਰ ਕੌਰ ਭੱਠਲ ਦੀ ਹਾਜ਼ਰੀ ਵਿੱਚ ਪੰਜਾਬ ਵਾਸੀਆਂ ਦੇ ਸਪੁਰਦ ਕੀਤਾ ਗਿਆ।