ਬਲਵਿੰਦਰ ਕੌਰ ਚੰਦੂਮਾਜਰਾ ਨੇ ਈਟੀਵੀ ਭਾਰਤ ਨਾਲ ਕੀਤੀ ਖ਼ਾਸ ਗੱਲਬਾਤ
ਲੋਕ ਸਭਾ ਹਲਕਾ ਸ੍ਰੀ ਅਨੰਦਪੁਰ ਸਾਹਿਬ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਪ੍ਰੇਮ ਸਿੰਘ ਚੰਦੂਮਾਜਰਾ ਦੀ ਪਤਨੀ ਬਲਵਿੰਦਰ ਕੌਰ ਚੰਦੂਮਾਜਰਾ ਨੇ ਈਟੀਵੀ ਭਾਰਤ ਨਾਲ ਖ਼ਾਸ ਗੱਲਬਾਤ ਕੀਤੀ। ਇਸ ਮੌਕੇ ਉਨ੍ਹਾਂ ਕਿਹਾ ਕਿ ਉਹ ਅਤੇ ਉਨ੍ਹਾਂ ਦਾ ਪੂਰਾ ਪਰਿਵਾਰ ਹਲਕੇ 'ਚ ਚੋਣ ਪ੍ਰਚਾਰ ਕਰ ਰਿਹਾ ਹੈ ਅਤੇ ਉਨ੍ਹਾਂ ਦਾ ਮੁਕਾਬਲਾ ਕਾਂਗਰਸ ਦੇ ਮਨੀਸ਼ ਤਿਵਾੜੀ ਨਾਲ ਹੈ।