ਪੰਜਾਬ

punjab

By

Published : Mar 16, 2021, 4:32 PM IST

ETV Bharat / videos

ਦੂਸਰੇ ਦਿਨ ਵੀ ਬੈਂਕ ਕਰਮਚਾਰੀਆਂ ਦੀ ਹੜਤਾਲ ਜਾਰੀ

ਜਲੰਧਰ: ਦੋ ਦਿਨਾਂ ਲਈ ਬੈਂਕਾਂ ਦੀ ਦੇਸ਼ ਵਿਆਪੀ ਹੜਤਾਲ ਦਾ ਅੱਜ ਦੂਸਰਾ ਦਿਨ ਹੈ। ਕੇਂਦਰ ਸਰਕਾਰ ਦੀ ਬੈਂਕਾਂ ਨੂੰ ਨਿੱਜੀਕਰਨ ਕਰਨ ਦੀਆਂ ਨੀਤੀਆਂ ਖ਼ਿਲਾਫ਼ ਬੈਂਕ ਮੁਲਾਜ਼ਮਾਂ ਨੇ ਹੜਤਾਲ ਕੀਤੀ। ਉਨ੍ਹਾਂ ਕਿਹਾ ਜੇਕਰ ਕੇਂਦਰ ਸਰਕਾਰ ਆਪਣਾ ਫ਼ੈਸਲਾ ਵਾਪਸ ਨਹੀਂ ਲੈਂਦੀ ਤਾਂ ਉਹ ਆਪਣਾ ਸੰਘਰਸ਼ ਹੋਰ ਤੇਜ਼ ਕਰਨਗੇ।

ABOUT THE AUTHOR

...view details