ਖੇਤੀ ਕਾਨੂੰਨਾਂ ਦੇ ਵਿਰੋਧ 'ਚ ਬਾਰ ਐਸੋਸੀਏਸ਼ਨ ਫ਼ਤਿਹਗੜ੍ਹ ਸਾਹਿਬ ਨੇ ਦਿੱਤਾ ਧਰਨਾ - ਰੋਸ਼ ਧਰਨਾ
ਸ੍ਰੀ ਫ਼ਤਿਹਗੜ੍ਹ ਸਾਹਿਬ: ਕੇਂਦਰ ਸਰਕਾਰ ਵੱਲੋਂ ਪਾਸ ਕੀਤੇ ਖੇਤੀ ਕਾਨੂੰਨਾਂ ਦੇ ਵਿਰੋਧ ਵਿੱਚ ਜ਼ਿਲ੍ਹਾ ਬਾਰ ਐਸੋਸੀਏਸ਼ਨ ਫ਼ਤਿਹਗੜ੍ਹ ਵਿਸ਼ਾਲ ਦਿੰਦੇ ਹੋਏ ਕੇਂਦਰ ਸਰਕਾਰ ਖਿਲਾਫ਼ ਜੰਮਕੇ ਨਾਅਰੇਬਾਜ਼ੀ ਕੀਤੀ। ਇਸ ਮੌਕੇ ਮਾਤਾ ਗੁਜਰੀ ਕਾਲਜ ਦੀ ਸਾਬਕਾ ਸਟੂਡੈਂਟ ਐਸੋਸੀਏਸ਼ਨ ਨੇ ਵੀ ਵਕੀਲਾਂ ਨਾਲ ਇਸ ਮੌਕੇ ਰੋਸ਼ ਧਰਨਾ ਦਿੱਤਾ।