ਪੰਜਾਬ ਯੂਥ ਕਾਂਗਰਸ ਦੇ ਪ੍ਰਧਾਨ ਬਰਿੰਦਰ ਢਿੱਲੋਂ ਦੇ ਸਰਕਾਰ ਨੂੰ ਤਿੱਖੇ ਬੋਲ - ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ
ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਤੇ ਵਿਧਾਇਕਾਂ ਦੀ ਮੌਜੂਦਗੀ ਦੇ ਵਿੱਚ ਬਰਿੰਦਰ ਢਿੱਲੋਂ ਨੂੰ ਪੰਜਾਬ ਯੂਥ ਕਾਂਗਰ ਦਾ ਪ੍ਰਧਾਨ ਬਣਾਇਆ ਗਿਆ। ਇਸ ਮੌਕੇ ਬਰਿੰਦਰ ਢਿੱਲੋਂ ਨੇ ਮੁੱਖ ਮੰਤਰੀ ਦੇ ਸਾਹਮਣੇ ਸਟੇਜ ਤੋਂ ਕਈ ਤਿੱਖੇ ਬੋਲ ਬੋਲੇ। ਇਸ ਦੇ ਨਾਲ ਹੀ ਬਰਿੰਦਰ ਢਿੱਲੋਂ ਨੇ ਸਟੇਜ ਤੋਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਬੇਨਤੀ ਕਰਦਿਆਂ ਕਿਹਾ ਗਿਆ ਕਿ ਨੌਜਵਾਨਾਂ ਦਾ ਪੂਰਾ ਮਾਨ ਸਨਮਾਨ ਮਿਲਣਾ ਚਾਹੀਦਾ ਹੈ, ਤਾਹੀਓਂ ਨੌਜਵਾਨ ਕਾਂਗਰਸ ਨੂੰ ਹੋਰ ਮਜ਼ਬੂਤ ਬਣਾਵੇਗਾ।