ਬਰਨਾਲਾ ਦੇ ਵਕੀਲਾਂ ਨੇ ਹੜਤਾਲ ਕਰ ਕੇ ਭਾਰਤ ਬੰਦ ਨੂੰ ਦਿੱਤਾ ਸਮਰਥਨ - Barnala's lawyers
ਬਰਨਾਲਾ: ਖੇਤੀ ਕਾਨੂੰਨਾਂ ਦੇ ਵਿਰੋਧ ਵਿੱਚ ਕਿਸਾਨ ਜਥੇਬੰਦੀਆਂ ਵੱਲੋਂ ਭਾਰਤ ਬੰਦ ਦਾ ਸੱਦਾ ਦਿੱਤਾ ਗਿਆ ਹੈ, ਜਿਸ ਨੂੰ ਹਰ ਵਰਗ ਵੱਲੋਂ ਸਮਰਥਨ ਦਿੱਤਾ ਜਾ ਰਿਹਾ ਹੈ। ਬਰਨਾਲਾ 'ਚ ਵੀ ਬਾਰ ਐਸੋਸੀਏਸ਼ਨ ਨਾਲ ਜੁੜੇ ਸਮੂਹ ਵਕੀਲਾਂ ਵੱਲੋਂ ਆਪਣੇ ਕੰਮ ਦੀ ਹੜਤਾਲ ਕਰ ਕੇ ਕਿਸਾਨਾਂ ਦੇ ਇਸ ਸੰਘਰਸ਼ ਨੂੰ ਸਹਿਯੋਗ ਦਿੱਤਾ ਗਿਆ। ਉਨ੍ਹਾਂ ਕਿਹਾ ਕਿ ਜਿਨ੍ਹਾਂ ਸਮਾਂ ਕਿਸਾਨਾਂ ਦਾ ਸੰਘਰਸ਼ ਜਾਰੀ ਰਹੇਗਾ, ਉਨਾਂ ਸਮਾਂ ਉਹ ਕਿਸਾਨਾਂ ਦੇ ਮੋਢੇ ਨਾਲ ਮੋਢਾ ਲਾ ਕੇ ਖੜ੍ਹੇ ਰਹਿਣਗੇ। ...