ਰਿਸ਼ਵਤ ਲੈਂਦਾ ਏਐੱਸਆਈ ਰੰਗੇ ਹੱਥ ਕਾਬੂ - ASI caught for bribe
ਵਿਜੀਲੈਂਸ ਬਿਊਰੋ ਬਠਿੰਡਾ ਰੇਂਜ ਨੇ ਰਿਸ਼ਵਤ ਖ਼ਿਲਾਫ਼ ਵਿੱਢੀ ਮੁਹਿਮ ਦੇ ਤਹਿਤ ਵੀਰਵਾਰ ਨੂੰ ਬਠਿੰਡਾ ਦੇ ਇੱਕ ਏਐੱਸਆਈ ਨੂੰ ਰੰਗੇ ਹੱਥੀ ਰਿਸ਼ਵਤ ਲੈਂਦੇ ਕਾਬੂ ਕੀਤਾ ਹੈ। ਐਸਐਸਪੀ ਵਰਿੰਦਰ ਸਿੰਘ ਬਰਾੜ ਨੇ ਦੱਸਿਆ ਕਿ ਏਐੱਸਆਈ ਨੇ ਜਸਵਿੰਦਰ ਸਿੰਘ ਵਾਲੀਆ ਵਾਸੀ ਨਵੀਂ ਬਸਤੀ ਬਠਿੰਡਾ ਤੋਂ ਦੱਸ ਹਜ਼ਾਰ ਰੁਪਏ ਦੀ ਮੰਗ ਕੀਤੀ ਸੀ।