ਬਠਿੰਡਾ: ਡੀਸੀ ਦਫਤਰ ਦੇ ਬਾਹਰ ਕਿਸਾਨਾਂ ਨੇ ਕੀਤਾ ਰੋਸ ਪ੍ਰਦਰਸ਼ਨ - ਕਿਸਾਨ ਜਥੇਬੰਦੀਆਂ
ਬਠਿੰਡਾ: ਦੇਸ਼ ਦੀਆਂ ਸਮੂਹ ਕਿਸਾਨ ਜਥੇਬੰਦੀਆਂ ਨੇ 14 ਦਸੰਬਰ ਨੂੰ ਜ਼ਿਲ੍ਹਾਂ ਪ੍ਰਬੰਧਕੀ ਕਮੇਟੀਆਂ ਦੇ ਤਹਿਤ ਧਰਨੇ ਦਾ ਐਲਾਨ ਕੀਤਾ ਗਿਆ ਸੀ। ਜਿਸ ਦੇ ਚੱਲਦੇ ਬਠਿੰਡਾ 'ਚ ਵੀ ਰੋਸ ਮੁਜ਼ਾਹਰਾ ਕੀਤਾ ਗਿਆ ਤੇ ਕੇਂਦਰ ਖਿਲਾਫ ਨਾਅਰੇਬਾਜੀ ਕੀਤੀ ਗਈ। ਇਸ ਮੌਕੇ ਗੱਲਬਾਤ ਕਰਦੇ ਹੋਏ ਜ਼ਿਲ੍ਹਾ ਪ੍ਰਧਾਨ ਦਾ ਕਹਿਣਾ ਸੀ ਕਿ ਕਿਸਾਨ ਅੰਦੋਲਨ ਦੀ ਜਿੱਤ ਦੂਰ ਨਹੀਂ ਹੈ।