ਬਜਟ 2020 ਤੋਂ ਕੀ ਨੇ ਬਠਿੰਡਾ ਦੇ ਲੋਕਾਂ ਦੀਆਂ ਉਮੀਦਾਂ... - budget 2020
ਭਾਜਪਾ ਦੀ ਸਰਕਾਰ ਦੂਜੀ ਵਾਰ ਸੱਤਾ ਵਿੱਚ ਆਉਣ ਤੋਂ ਬਾਅਦ ਦੂਜਾ ਆਮ ਬਜਟ 1 ਫਰਵਰੀ ਨੂੰ ਪੇਸ਼ ਕਰਨ ਜਾ ਰਹੀ ਹੈ। ਇਸ ਨੂੰ ਲੈ ਕੇ ਦੇਸ਼ ਭਰ 'ਚ ਆਮ ਜਨਤਾ ਨੂੰ ਕਈ ਉਮੀਦਾਂ ਹਨ। ਈਟੀਵੀ ਭਾਰਤ ਵੱਲੋਂ ਵੱਖ-ਵੱਖ ਵਿਭਾਗਾਂ ਨਾਲ ਸਬੰਧਤ ਲੋਕਾਂ ਨਾਲ ਗੱਲਬਾਤ ਕੀਤੀ ਗਈ ਤਾਂ ਪੇਸ਼ ਹੋਣ ਵਾਲੇ ਬਜਟ ਤੋਂ ਲੋਕਾਂ ਦੀਆਂ ਕਾਫੀ ਉਮੀਦਾਂ ਨਜ਼ਰ ਆਈਆਂ।