ਮਨਪ੍ਰੀਤ ਸਿੰਘ ਬਾਦਲ ਦੇ ਸਾਲੇ 'ਤੇ ਆੜ੍ਹਤੀਆਂ ਨੇ ਲਾਇਆ ਮੰਡੀ ਦੀ ਥਾਂ 'ਤੇ ਕਬਜ਼ਾ ਕਰਨ ਦਾ ਦੋਸ਼ - bathinda municipal corporation
ਹੋਲਸੇਲ ਮੰਡੀ ਵਿੱਚ ਮਾਰਕੀਟ ਕਮੇਟੀ ਵੱਲੋਂ ਅਤੇ ਆੜ੍ਹਤੀ ਵਿੱਚ ਫੜ੍ਹਾਂ ਨੂੰ ਲੈ ਕੇ ਬਹਿਸ ਹੋਣ ਤੋਂ ਬਾਅਦ ਨਗਰ ਨਿਗਮ ਵੱਲੋਂ ਆੜ੍ਹਤੀਏ ਦੀ ਜਗ੍ਹਾ ਉੱਤੇ ਕਬਜ਼ਾ ਕਰਨ ਦੇ ਦੋਸ਼ ਲਗਾਏ ਗਏ ਹਨ। ਇਸ ਦੇ ਰੋਸ਼ ਵਜੋਂ ਆੜ੍ਹਤੀਆਂ ਵੱਲੋਂ ਪ੍ਰਦਰਸ਼ਨ ਕੀਤਾ ਜਾ ਰਿਹਾ ਸੀ। ਇਸ ਮੌਕੇ ਮੰਡੀ ਦੇ 3 ਆੜ੍ਹਤੀਆਂ ਨੂੰ ਦਿਲ ਦਾ ਦੌਰਾ ਪੈਣ ਨਾਲ ਮਾਮਲਾ ਹੋਰ ਵੀ ਗੰਭੀਰ ਹੋ ਗਿਆ ਹੈ।