ਪੱਤਰਕਾਰ ਦੇ ਸਵਾਲ 'ਤੇ ਭਗਵੰਤ ਮਾਨ ਨੇ ਖੋਇਆ ਆਪਾ - aap mp bhagwant mann
ਚੰਡੀਗੜ੍ਹ: ਆਮ ਆਦਮੀ ਪਾਰਟੀ ਦੇ ਪੰਜਾਬ ਪ੍ਰਧਾਨ ਭਗਵੰਤ ਮਾਨ ਪ੍ਰੈਸ ਕਾਨਫ਼ਰੰਸ ਦੌਰਾਨ ਪੱਤਰਕਾਰਾਂ ਨਾਲ ਉਲਝ ਗਏ ਤੇ ਸਵਾਲਾਂ ਤੋਂ ਬਚਦੇ ਹੋਏ ਉੱਥੋਂ ਨਿਕਲ ਗਏ। ਦਰਅਸਲ, ਇੱਕ ਪੱਤਰਕਾਰ ਨੇ ਮਾਨ ਨੂੰ ਪਾਰਟੀ ਦੀ ਮੌਜੂਦਾ ਸਥਿਤੀ ਬਾਰੇ ਸਵਾਲ ਕੀਤਾ ਸੀ ਤੇ ਕਿਹਾ ਕਿ ਸੁਖਬੀਰ ਬਾਦਲ ਦੀ ਅਗਵਾਈ 'ਚ ਅਕਾਲੀ ਦਲ ਸੂਬਾ ਸਰਕਾਰ ਵਿਰੁੱਧ ਧਰਨੇ ਲਗਾ ਵਿਰੋਧੀ ਧਿਰ ਦੀ ਭੂਮੀਕਾ ਨਿਭਾ ਰਹੀ ਹੈ।