ਮੁੱਦਕੀ ਵਿੱਚ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਅਖੰਡ ਪਾਠਾਂ ਦੇ ਭੋਗ ਪਾਏ - ਮੁੱਦਕੀ
ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਕਸਬਾ ਮੁੱਦਕੀ ਵਿੱਚ ਅਖੰਡ ਪਾਠਾਂ ਦੇ ਭੋਗ ਪਾਏ ਗਏ। ਇਸ ਮੌਕੇ ਸ੍ਰੀ ਗੁਰੂ ਨਾਨਕ ਦੇਵ ਜੀ ਵੱਲੋਂ ਦਿੱਤੇ "ਕਿਰਤ ਕਰੋ, ਨਾਮ ਜੱਪੋ ਤੇ ਵੰਡ ਛਕੋ" ਦੇ ਸਿਧਾਂਤ ਉੱਤੇ ਚੱਲਦਿਆਂ ਅਖੰਡ ਪਾਠਾਂ ਦੇ ਭੋਗ ਉਪਰੰਤ ਤੇ ਸੰਗਤਾਂ ਨੂੰ ਲੰਗਰ ਛਕਾਏ ਗਏ।