ਬੀਬੀ ਜਗੀਰ ਕੌਰ ਨੇ ਪੱਤਰ ਲਿਖ ਕੇਂਦਰ ਤੋਂ ਮੰਗਿਆ ਜਵਾਬ - ਕੇਂਦਰ ਸਰਕਾਰ
ਅੰਮ੍ਰਿਤਸਰ: ਸਾਕਾ ਨਨਕਾਣਾ ਸਾਹਿਬ ਕੇਂਦਰ ਸਰਕਾਰ ਵੱਲੋਂ ਪਾਕਿਸਤਾਨ ਜਥਾ ਨਾ ਭੇਜਣ ਨੂੰ ਲੈ ਕੇ ਇੱਕ ਵਾਰ ਫਿਰ ਤੋਂ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਬੀਬੀ ਜਗੀਰ ਕੌਰ ਵੱਲੋਂ ਇੱਕ ਪ੍ਰੈੱਸ ਕਾਨਫਰੰਸ ਕੀਤੀ ਗਈ। ਜਿਸ ਵਿੱਚ ਉਨ੍ਹਾਂ ਨੇ ਦੱਸਿਆ ਕਿ ਨਨਕਾਣਾ ਸਾਹਿਬ ਜਾਣ ਵਾਲੇ ਜਥੇ ਨੂੰ ਕੇਂਦਰ ਸਰਕਾਰ ਵੱਲੋਂ ਇਜ਼ਾਜ਼ਤ ਨਹੀਂ ਦਿਤੀ ਗਈ। ਜਿਸ ਨਾਲ ਸ਼ਰਧਾਲੂਆਂ ਦੇ ਹਿਰਦੇ ਨੂੰ ਬਹੁਤ ਦੁੱਖ ਲੱਗਾ ਹੈ। ਉਨ੍ਹਾਂ ਨੇ ਇਹ ਵੀ ਦੱਸਿਆ ਹੈ ਕਿ ਮੇਰੇ ਵੱਲੋਂ ਮੁੜ ਇੱਕ ਚਿੱਠੀ ਲਿਖੀ ਗਈ ਹੈ ਜਿਸਦਾ ਜਵਾਬ ਜਲਦ ਤੋਂ ਜਲਦ ਕੇਂਦਰ ਸਰਕਾਰ ਤੋਂ ਮੰਗਿਆ ਹੈ।
Last Updated : Feb 19, 2021, 8:08 PM IST