ਪਟਿਆਲਾ 'ਚ ਕਾਂਗਰਸ ਨੂੰ ਵੱਡਾ ਝਟਕਾ - ਸ਼੍ਰੋਮਣੀ ਅਕਾਲੀ ਦਲ
ਪਟਿਆਲਾ: ਪਟਿਆਲਾ ਵਿੱਚ ਸ਼੍ਰੋਮਣੀ ਅਕਾਲੀ ਦਲ ਦੇ ਆਗੂ ਪ੍ਰੋਫੈਸਰ ਪ੍ਰੇਮ ਸਿੰਘ ਚੰਦੂਮਾਜਰਾ ਦੀ ਅਗਵਾਈ ਵਿੱਚ ਕਈ ਕਾਂਗਰਸੀ ਵਰਕਰ ਕਾਂਗਰਸ ਨੂੰ ਅਲਵਿਦਾ ਆਖਦਿਆਂ ਅਕਾਲੀ ਦਲ ਵਿੱਚ ਸ਼ਾਮਲ ਹੋਏ। ਪ੍ਰੋਫੈਸਰ ਪ੍ਰੇਮ ਸਿੰਘ ਚੰਦੂਮਾਜਰਾ ਨੇ ਪੰਜਾਬ ਸਰਕਾਰ ਅਤੇ ਨਵਜੋਤ ਸਿੰਘ ਸਿੱਧੂ ਨੂੰ ਨਿਸ਼ਾਨਾ ਬਣਾਉਂਦੇ ਹੋਏ ਕਿਹਾ ਕਿ ਜਿਸ ਪਾਰਟੀ ਪ੍ਰਧਾਨ ਨੇ ਆਪਣੀ ਹਾਈ ਕਮਾਂਡ ਅਤੇ ਮੁੱਖ ਮੰਤਰੀ ਵਿਰੁੱਧ ਬੋਲਿਆ। ਉਸ ਪਾਰਟੀ ਦਾ ਕੀ ਬਣੇਗਾ। ਤੁਸੀਂ ਸਾਰੇ ਜਾਣਦੇ ਹੋ ਕਿ ਘਨੌਰ ਇਲਾਕੇ ਦੇ ਬਹੁਤ ਸਾਰੇ ਕਾਂਗਰਸੀ ਪਰਿਵਾਰਾਂ ਨੇ ਅਗਵਾਈ ਕੀਤੀ।