ਬਿਕਰਮ ਮੋਫਰ ਬਣੇ ਜ਼ਿਲ੍ਹਾ ਪ੍ਰੀਸ਼ਦ ਮਾਨਸਾ ਦੇ ਚੇਅਰਮੈਨ
ਬੇਸ਼ੱਕ ਜ਼ਿਲ੍ਹਾ ਪ੍ਰੀਸ਼ਦ ਅਤੇ ਪੰਚਾਇਤ ਸੰਮਤੀ ਦੀਆਂ ਚੋਣਾਂ ਹੋਈਆਂ ਨੂੰ ਇੱਕ ਸਾਲ ਤੋਂ ਉੱਪਰ ਦਾ ਸਮਾਂ ਹੋ ਗਿਆ ਹੈ। ਪੰਜਾਬ ਸਰਕਾਰ ਵੱਲੋਂ ਹੁਣ ਜ਼ਿਲਾ ਪ੍ਰੀਸ਼ਦ ਦੀਆਂ ਚੇਅਰਮੈਨਾਂ ਤੋਂ ਬਿਨਾਂ ਖਾਲੀ ਪਈਆਂ ਕੁਰਸੀਆਂ ਤੇ ਚੇਅਰਮੈਨਾਂ ਨੂੰ ਬਿਠਾਉਣ ਦਾ ਕੰਮ ਸ਼ੁਰੂ ਕਰ ਦਿੱਤਾ ਹੈ।