ਪੰਜਾਬ

punjab

By

Published : Apr 6, 2020, 4:46 PM IST

ETV Bharat / videos

ਬਿੰਨੂ ਢਿੱਲੋਂ ਨੇ ਲੋਕਾਂ ਨੂੰ ਘਰ ਅੰਦਰ ਰਹਿਣ ਦੀ ਕੀਤੀ ਅਪੀਲ

ਕੋਰੋਨਾ ਵਾਇਰਸ ਨੂੰ ਫੈਲਣ ਤੋਂ ਰੋਕਣ ਦੇ ਲਈ ਲੌਕਡਾਊਨ ਚੱਲ ਰਿਹਾ ਹੈ ਅਤੇ ਇਸ ਦੌਰਾਨ ਪ੍ਰਸ਼ਾਸਨ ਵੱਲੋਂ ਲੋਕਾਂ ਨੂੰ ਘਰ ਦੇ ਵਿੱਚ ਰਹਿਣ ਦੇ ਲਈ ਅਪੀਲ ਕੀਤੀ ਜਾ ਰਹੀ ਹੈ। ਉੱਥੇ ਹੀ ਵੱਖ ਵੱਖ ਬਾਲੀਵੁੱਡ ਅਤੇ ਪਾਲੀਵੁੱਡ ਅਦਾਕਾਰ ਵੀ ਲਗਾਤਾਰ ਲੋਕਾਂ ਨੂੰ ਘਰ ਵਿੱਚ ਰਹਿਣ ਦੀ ਅਪੀਲ ਕਰ ਰਹੇ ਹਨ। ਇਸੇ ਤਰ੍ਹਾਂ ਹੀ ਪੰਜਾਬੀ ਅਦਾਕਾਰ ਬਿਨੂੰ ਢਿੱਲੋਂ ਨੇ ਵੀ ਲੋਕਾਂ ਨੂੰ ਘਰ ਦੇ ਵਿੱਚ ਰਹਿਣ ਦੀ ਅਪੀਲ ਕੀਤੀ ਹੈ।

ABOUT THE AUTHOR

...view details