ਭਾਜਪਾ ਮਹਿਲਾ ਮੋਰਚਾ ਨੇ ਜਲੰਧਰ ਵੈਸਟ ਹਲਕੇ ਵਿੱਚ ਕੀਤੀ ਮੀਟਿੰਗ - Jalandhar West constituency
ਜਲੰਧਰ: ਵੈਸਟ ਹਲਕੇ ਵਿੱਚ ਭਾਜਪਾ ਮਹਿਲਾ ਮੋਰਚਾ ਵੱਲੋਂ ਭਾਜਪਾ ਦੇ ਆਗੂ ਮਹਿੰਦਰ ਭਗਤ ਨਾਲ ਮੀਟਿੰਗ ਕੀਤੀ ਗਈ। ਇਸ ਮੀਟਿੰਗ ਦੌਰਾਨ ਉਨ੍ਹਾਂ ਨੇ ਮੌਜੂਦਾ ਚੱਲਦੇ ਮੁੱਦਿਆਂ ਉੱਤੇ ਗੱਲਬਾਤ ਕੀਤੀ। ਮਹਿਲਾ ਮੋਰਚਾ ਦੀ ਪ੍ਰਧਾਨ ਮੀਨੂੰ ਸ਼ਰਮਾ ਨੇ ਦੱਸਿਆ ਕਿ ਅੱਜ ਜਲੰਧਰ ਵਿੱਚ ਮਹਿਲਾ ਮੋਰਚਾ ਨੇ ਭਾਜਪਾ ਆਗੂ ਨਾਲ ਮੀਟਿੰਗ ਕੀਤੀ ਜਿਸ ਵਿੱਚ ਮੁੱਖ ਤੌਰ ਉੱਤੇ ਭਾਜਪਾ ਆਗੂ ਮਹਿੰਦਰ ਭਗਤ ਵੀ ਮੌਜੂਦ ਸੀ।