ਸੂਬਾ ਸਰਕਾਰ ਵੱਲੋਂ ਬਿਜਲੀ ਦੀਆਂ ਦਰਾਂ 'ਚ ਵਾਧੇ ਨੂੰ ਲੈ ਕੇ ਭਾਜਪਾ ਨੇ ਕੀਤਾ ਪ੍ਰਦਰਸ਼ਨ - ਬਿਜਲੀ ਦੀਆਂ ਦਰਾਂ 'ਚ ਵਾਧੇ ਨੂੰ ਲੈ ਕੇ ਭਾਜਪਾ ਨੇ ਕੀਤਾ ਪ੍ਰਦਰਸ਼ਨ
ਸੂਬਾ ਸਰਕਾਰ ਦੀ ਲੋਕ ਵਿਰੋਧੀ ਨੀਤੀਆਂ ਅਤੇ ਬਿਜਲੀ ਦੀਆਂ ਦਰਾਂ 'ਚ ਕੀਤੇ ਗਏ ਵਾਧੇ ਨੂੰ ਲੈ ਕੇ ਭਾਜਪਾ ਨੇ ਪਠਾਨਕੋਟ ਵਿਖੇ ਰੋਸ ਪ੍ਰਦਰਸ਼ਨ ਕੀਤਾ। ਇਸ ਮੌਕੇ ਭਾਜਪਾ ਆਗੂਆਂ ਨੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦਾ ਪੁਤਲਾ ਫੂਕਿਆ।