ਭਾਜਪਾ ਨੇ ਮੋਗਾ ਦੇ ਵਿਧਾਇਕ ਹਰਜੋਤ ਕਮਲ ਦਾ ਘਰ ਘੇਰਿਆ - bjp protested in front of moga MLA
ਮੋਗਾ: ਭਾਰਤੀ ਜਨਤਾ ਪਾਰਟੀ ਦੇ ਯੂਵਾ ਮੋਰਚਾ ਵੱਲੋਂ ਮੋਗਾ ਦੇ ਵਿਧਾਇਕ ਡਾ. ਹਰਜੋਤ ਕਮਲ ਦੇ ਦਫ਼ਤਰ ਦਾ ਘਿਰਾਓ ਕੀਤਾ ਗਿਆ। ਬੀਜੇਪੀ ਦੀ ਜ਼ਿਲ੍ਹਾ ਪ੍ਰਧਾਨ ਵਿਨੇ ਸ਼ਰਮਾ ਨੇ ਕਿਹਾ ਕਿ ਕੈਪਟਨ ਪੰਜਾਬ ਵਿੱਚ ਜ਼ਹਿਰੀਲੀ ਸ਼ਰਾਬ ਨਾਲ ਹੋਈਆਂ 121 ਮੌਤਾਂ ਨੂੰ ਲੈ ਕੇ ਅਸਤੀਫ਼ਾ ਦੇਣ।