ਭਾਜਪਾ ਆਗੂਆਂ ਨੇ ਲੋਕਾਂ ਨੂੰ CAA ਪ੍ਰਤੀ ਕੀਤਾ ਜਾਗਰੁਕ - ਸੀਏਏ ਕਾਨੂੰਨ
ਪੂਰੇ ਦੇਸ਼ 'ਚ ਸੀਏਏ ਦਾ ਵਿਰੋਧ ਕੀਤਾ ਜਾ ਰਿਹਾ ਹੈ, ਉਥੇ ਹੀ ਭਾਜਪਾ ਨੇ ਵਿਰੋਧ ਪ੍ਰਦਰਸ਼ਨ ਦਾ ਜਵਾਬ ਦੇਣ ਲਈ ਟੋਲ ਫ੍ਰੀ ਨੰਬਰ ਸ਼ੁਰੂ ਕੀਤਾ ਹੈ। ਇਸ ਦੌਰਾਨ ਸੰਗਰੂਰ 'ਚ ਭਾਜਪਾ ਆਗੂਆਂ ਨੇ ਘਰ-ਘਰ ਜਾ ਕੇ ਸੀਏਏ ਬਾਰੇ ਜਾਗਰੁਕ ਕੀਤਾ। ਇਸ ਦੇ ਨਾਲ ਹੀ ਉਨ੍ਹਾਂ ਨੇ ਟੋਲ ਫ੍ਰੀ ਨੰਬਰ 'ਤੇ ਫੋਨ ਕਰ ਸੀਏਏ ਨੂੰ ਸਮਰਥਨ ਦਿੱਤਾ।