ਪੰਜਾਬ

punjab

ਬੀਕੇਯੂ (ਉਗਰਾਹਾਂ) ਨੇ ਖੇਤੀ ਅਰਡੀਨੈਂਸਾਂ ਵਿਰੁੱਧ ਪਿੰਡ ਪੱਧਰ 'ਤੇ ਖੋਲ੍ਹਿਆ ਮੋਰਚਾ

By

Published : Aug 27, 2020, 4:25 AM IST

Published : Aug 27, 2020, 4:25 AM IST

ਤਲਵੰਡੀ ਸਾਬੋ: ਕੇਂਦਰ ਸਰਕਾਰ ਵੱਲੋਂ ਲਿਆਦੇ ਗਏ ਤਿੰਨ ਖੇਤੀ ਆਰਡੀਨੈਂਸਾਂ ਦਾ ਪੰਜਾਬ ਦੇ ਕਿਸਾਨਾਂ ਵੱਲੋਂ ਲਗਾਤਾਰ ਵਿਰੋਧ ਜਾਰੀ ਹੈ। ਭਾਰਤੀ ਕਿਸਾਨ ਯੂਨੀਅਨ ਏਕਤਾ (ਉਗਰਾਹਾਂ) ਵੱਲੋਂ ਪਿੰਡ ਪੱਧਰ 'ਤੇ ਇਨ੍ਹਾਂ ਆਰਡੀਨੈਂਸਾਂ ਦਾ ਵਿਰੋਧ ਕੀਤਾ ਗਿਆ ਹੈ। ਇਸੇ ਨੂੰ ਲੈ ਕੇ ਪਿੰਡ ਚੱਠੇਵਲਾਲਾ 'ਚ ਪੱਕਾ ਮੋਰਚਾ ਲਾਇਆ ਗਿਆ ਹੈ।

ABOUT THE AUTHOR

...view details