ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਨੇ ਕੀਤੀ ਲੁਧਿਆਣਾ 'ਚ ਮੀਟਿੰਗ - ਭਾਰਤੀ ਕਿਸਾਨ ਯੂਨੀਅਨ ਲੱਖੋਵਾਲ
ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਨੇ ਲੁਧਿਆਣਾ ਵਿੱਚ ਇੱਕ ਬੈਠਕ ਕੀਤੀ ਜਿਸ ਵਿੱਚ ਵਿਚਾਰ ਵਟਾਂਦਰਾ ਕਰਨ ਤੋਂ ਬਾਅਦ ਮੀਡੀਆ ਨਾਲ ਗੱਲਬਾਤ ਕਰਦਿਆਂ ਯੂਨੀਅਨ ਦੇ ਜਨਰਲ ਸਕੱਤਰ ਅਤੇ ਪ੍ਰਧਾਨ ਨੇ ਕਿਹਾ ਕਿ ਸਰਕਾਰ ਨੂੰ ਸਾਰੀਆਂ ਫਸਲਾਂ ਦੀ ਐੱਮਐੱਸਪੀ ਤੈਅ ਕਰਨੀ ਚਾਹੀਦੀ ਹੈ ਤਾਂ ਜੋ ਪੰਜਾਬ ਦਾ ਕਿਸਾਨ ਖੁਸ਼ਹਾਲ ਹੋ ਸਕੇ।