ਬੀਕੇਯੂ ਉਗਰਾਹਾਂ ਨੇ ਮੂਨਕ 'ਚ ਫੂਕਿਆ ਮੋਦੀ ਦਾ ਪੁਤਲਾ - ਪ੍ਰਧਾਨ ਮੰਤਰੀ ਨਰਿੰਦਰ ਮੋਦੀ
ਲਹਿਰਾਗਾਗਾ: ਖੇਤੀ ਕਾਨੂੰਨਾਂ ਵਿਰੱੁਧ ਪੰਜਾਬ ਦੇ ਕਿਸਾਨਾਂ ਵੱਲੋਂ ਲਗਾਤਾਰ ਸੰਘਰਸ਼ ਜਾਰੀ ਹੈ। ਇਸੇ ਤਹਿਤ ਮਨੂਕ ਵਿੱਚ ਭਾਰਤੀ ਕਿਸਾਨ ਯੂਨੀਅਨ (ਉਗਰਾਹਾਂ) ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਪੁਤਲਾ ਫੂਕਿਆ ਗਿਆ। ਕਿਸਾਨਾਂ ਨੇ ਕਿਹਾ ਕਿ ਜਿੰਨ੍ਹਾਂ ਸਮਾਂ ਉਹ ਇਨ੍ਹਾਂ ਖੇਤੀ ਕਾਨੂੰਨਾਂ ਨੂੰ ਸਰਕਾਰ ਰੱਦ ਨਹੀਂ ਕਰਦੀ, ਉਨ੍ਹਾਂ ਦਾ ਸੰਘਰਸ਼ ਜਾਰੀ ਰਹੇਗਾ।