ਪੰਜਾਬ

punjab

ਫਾਇਨਾਂਸ ਕੰਪਨੀਆਂ ਖ਼ਿਲਾਫ਼ ਲਗਾਇਆ ਧਰਨਾ

By

Published : Jun 18, 2020, 4:51 PM IST

ਲਹਿਰਾਗਾਗਾ: ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਤੇ ਪੰਜਾਬ ਖੇਤ ਮਜ਼ਦੂਰ ਯੂਨੀਅਨ ਦੀ ਅਗਵਾਈ ’ਚ ਕਿਸਾਨਾਂ-ਔਰਤਾਂ ਨੇ ਸਾਂਝੇ ਤੌਰ ’ਤੇ ਨਿੱਜੀ ਫਾਇਨਾਂਸ ਕੰਪਨੀਆਂ ਖ਼ਿਲਾਫ਼ ਐਸ.ਡੀ.ਐਮ ਦਫ਼ਤਰ ਬਾਹਰ ਧਰਨਾ ਦਿੱਤਾ। ਇਸ ਧਰਨੇ ਦੌਰਾਨ ਪ੍ਰਦਰਸ਼ਨਕਾਰੀਆਂ ਨੇ ਐਸ.ਡੀ.ਐਮ ਨੂੰ ਮੰਗ ਪੱਤਰ ਸੌਂਪਿਆ ਤੇ ਕਿਹਾ ਕਿ ਖੇਤ ਮਜ਼ਦੂਰਾਂ ਤੇ ਛੋਟੇ ਕਿਸਾਨਾਂ ਦਾ ਕਰਜ਼ਾ ਮੁਆਫ਼ ਕੀਤਾ ਜਾਵੇ ਤੇ ਵਸੂਲੀ ਲਈ ਤੰਗ ਪ੍ਰੇਸ਼ਾਨ ਕਰਨ ਵਾਲਿਆਂ ਖਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇ।

ABOUT THE AUTHOR

...view details