ਪੰਜਾਬ

punjab

By

Published : Oct 27, 2020, 6:05 PM IST

ETV Bharat / videos

ਮਾਤਾ ਤੇਜ਼ ਕੌਰ ਦੇ ਪਰਿਵਾਰ ਨੂੰ ਇਨਸਾਫ਼ ਦਿਵਾਉਣ ਲਈ ਬੀਕੇਯੂ ਉਗਰਾਹਾਂ ਨੇ ਜਾਮ ਕੀਤਾ ਮਾਨਸਾ-ਸਿਰਸਾ ਰੋਡ

ਮਾਨਸਾ: ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਚੱਲ ਰਹੇ ਕਿਸਾਨਾਂ ਦੇ ਅੰਦੋਲਨ ਦੌਰਾਨ 9 ਅਕਤੂਬਰ ਨੂੰ ਬੁਢਲਾਡਾ ਦੇ ਰੇਲਵੇ ਸਟੇਸ਼ਨ 'ਤੇ ਜਾਨ ਗਵਾ ਚੁੱਕੀ 80 ਸਾਲਾਂ ਮਾਤਾ ਤੇਜ ਕੌਰ ਦੇ ਪਰਿਵਾਰ ਨੂੰ ਮੁਆਵਜਾ ਦਵਾਉਣ, ਕਰਜ਼ਾ ਮੁਆਫੀ ਤੇ ਸਰਕਾਰੀ ਨੌਕਰੀ ਦੀ ਮੰਗ ਨੂੰ ਲੈ ਕੇ ਭਾਰਤੀ ਕਿਸਾਨ ਯੂਨੀਅਨ (ਉਗਰਾਹਾਂ) ਨੇ ਮਾਨਸਾ ਸਿਰਸਾ ਰੋਡ ਜਾਮ ਕਰਕੇ ਨਾਅਰੇਬਾਜੀ ਕੀਤੀ ਗਈ। ਇਸ ਮੌਕੇ ਕਿਸਾਨ ਆਗੂਆਂ ਨੇ ਕਿਹਾ ਕਿ ਪ੍ਰਸ਼ਾਸਨ ਲਾਰੇਬਾਜ਼ੀ ਕਰ ਰਿਹਾ ,ਜਿਸ ਕਾਰਨ ਮਜ਼ਬੂਰਨ ਉਨ੍ਹਾਂ ਨੂੰ ਰੋਡ ਜਾਮ ਕਰਨਾ ਪਿਆ ਹੈ।

ABOUT THE AUTHOR

...view details